Punjabi Funny Status

1.ਤੇਰਾ ਪਿਆਰ ਨਾ ਆਵੇ ਸਮਝ ਕੁੜੇ..ਤੇਰਾ ਗੁੱਸਾ ਮੇਰੇ ਸੀਨੇ ਤੀਰ ਵਾਂਗ ਵੱਜਦਾ…ਤੂੰ angry bird ਵਾਂਗ ਅੱਖਾਂ ਕੱਢਦੀ ਰਹਿੰਦੀ…ਤੇ… ਮੈ temple run ਵਾਂਗ ਤੇਰੇ ਪਿਛੇ ਰਹਾ ਭੱਜਦਾ
2. ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ
3. ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ
4. ਪੇਪਰ ਚ ਪੁਛੀਆ ਗਿਆ ..ਚੈਲੰਜ ਕੀ ਹੈ??.ਪੱਪੂ ਨੇ ਸਾਰਾ…..ਪੇਪਰ ਖਾਲੀ ਛੱਡ ਦਿੱਤਾ…ਅਤੇ …ਪੇਪਰ ਦੇ ਆਖਰੀ ਪੰਨੇ ਚ ਲਿੱਖੀਆ…… ਜੇ ਬੰਦੇਂ ਦਾ ਪੁੱਤ ਏ ਤਾਂ ਪਾਸ ਕਰਕੇ ਵਿਖਾ…. ਇਹ ਮੇਰੇ ਵੱਲੋ ਤੈਨੂੰ ਚੈਲੰਜ ਏ
5.ਸਾਡੇ ਤੋਂ ਚੰਗੇ ਤਾਂ ਗਲੀ ਦੇ ਕੁਤੇ ਨੇ,ਕੁੜੀ ਮੁੜ ਮੁੜ ਕੇ ਤਾਂ ਵੇਖਦੀ ਹੈ ਕੇ ਪਿਛੇ ਆ ਰਿਹਾ ਕੇ ਨਹੀ….
6. ਰੱਬਾ ਉਪਰ ਬੈਠਾ ਤੰਗ ਕਰੀ ਜਾਨਾ … ਯਾਦ ਰੱਖੀ ਉੱਪਰ ਅਸੀਂ ਵੀ ਆਉਣਾ।
7. ਜਿਹੜੇ ਰਿਸ਼ਤੇਦਾਰ ਮੇਨੂੰ ਜਨਮ-ਦਿਨ ਤੇ ਫੋਨ ਨੀ ਕਰਦੇ, ਉਹਨਾਂ ਨੂੰ ਮੈਨੂੰ Result ਵਾਲੇ ਦਿਨ ਫੋਨ ਕਰਨ ਦਾ ਕੋਈ ਹੱਕ ਨੀ
8.ਜਿੰਨੀ ਸੋਹਣੀ ਨਾਗਿਨ ਟੀਵੀ ਤੇ colors channel ਵਾਲੇ ਦਿਖਾਉਂਦੇ ਨੇ … ਉਸ ਹਿਸਾਬ ਨਾਲ ਮੇਨੂੰ ਕੁੜੀ ਨਹੀਂ ਨਾਗਿਨ ਹੀ ਚਾਹੀਦੀ ਹੈ।
9. ਬੈਂਗਣ ਵਰਗੀ ਹੋ ਗਈ ਹੈ ਜ਼ਿੰਦਗੀ … ਹਰ ਕੋਈ ਭਰ੍ਥਾ ਬਣਾਉਣ ਨੂੰ ਫਿਰਦਾ।
10. ਭਾਜੜਾ ਈ ਪੈ ਜਾਦੀਆਂ ਨੇ ਜਦੋ … ਸਵੇਰੇ ਉਠੀਏ ਤਾ ਸਰਾਣੇ ਥੱਲੇ ਮੋਬਾਇਲ ਨਾ ਹੋਵ😂
11.ਇੱਕ ਸ਼ੇਰ ਨੇ #zoo ਵਿਚ ਇੱਕ ਬੰਦਾ ਮਾਰਤਾ…ਦੂਜਾ ਸ਼ੇਰ ਪੁਛਦਾ ਕਿਊਂ ਮਾਰਿਆ ? ਪਹਿਲਾ ਸ਼ੇਰ ਕਹਿੰਦਾ –ਕੀ ਕਰਦਾ ਕਦੋ ਦਾ ਬਕਵਾਸ ਕਰੀ ਜਾ ਰਿਹਾ ਸੀ “inni wadi billi”
12.ਮੈਨੂੰ ਕਹਿੰਦਾ ਪੰਜਾਬੀ ਜੁੱਤੀ ਨਾਲ ਪੰਜਾਬੀ ਸੂਟ ਪਾਇਆ ਸੋਹਣੀਏ ਤੇਰੇ ਬਹੁਤ ਜਚਦਾ , ਮੈ ਕਿਹਾ ਤੇਰੇ ਵਰਗਿਆਂ ਦਾ ਕੰਮ ਵੀ ਫਿਰ ਇਹੀ ਜੁੱਤੀ ਨਾਲ ਈ ਚਲਦਾ ਏ ।
13.ਮੁੰਡਿਆ ਦੀ ਯਾਰੀ ਜਿਵੇ H.D.F.C da loan ਕੁੜੀਆਂ ਦੀ ਯਾਰੀ ਜਿਵੇ china ਦਾ ਫੋਨ।
14. ਦਿਲ ਕਰਦਾ 1crore ਦੀ ਕਮੇਟੀ ਪਾਵਾ ਪਹਲੀ ਚੱਕ ਲਵਾ ਫਿਰ ਕੀਤੇ ਨਜ਼ਰ ਨਾ ਆਵਾ